ਜਲੰਧਰ, 11 ਮਈ 2024: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਅਹਿਮ ਨਿਯੁਕਤੀ ਕਰਦੇ ਹੋਏ ਲੋਕ ਸਭਾ ਹਲਕਾ ਜਲੰਧਰ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਖਾਲਸਾ (Gurpreet Singh Khalsa) ਨੂੰ ਅਹਿਮਜ਼ਿੰਮੇਵਾਰੀ ਸੌਂਪੀ ਹੈ | ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਡਾਕਟਰ ਦਲਜੀਤ ਸਿੰਘ ਚੀਮਾ ਵਲੋਂ ਓਹਨਾਂ ਨੂੰ ਪੀਏਸੀ ਪੋਲੀਟੀਕਲ ਅਫੇਅਰ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ। ਗੁਰਪ੍ਰੀਤ ਸਿੰਘ ਖਾਲਸਾ ਲਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਹਨ ਅਤੇ ਕਈ ਅਹਿਮ ਅਹੁਦਿਆਂ ‘ਤੇ ਰਹਿ ਚੁੱਕੇ ਹਨ
ਮਾਰਚ 10, 2025 10:14 ਬਾਃ ਦੁਃ