July 7, 2024 10:06 am
ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ ਵੱਲੋਂ 15 ਜ਼ਿਲ੍ਹਾ ਪ੍ਰਧਾਨਾਂ ਦੀ ਪਹਿਲੀ ਸੂਚੀ ਜਾਰੀ

ਚੰਡੀਗੜ੍ਹ, 30 ਅਗਸਤ, 2023: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ ਪਾਰਟੀ ਦੇ 15 ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ ਹੈ ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ ਜਿਹਨਾਂ ਆਗੂਆਂ ਨੂੰ ਜ਼ਿਲ੍ਹਾਵਾਰ ਪ੍ਰਧਾਨ ਬਣਾਇਆ ਗਿਆ ਹੈ, ਉਹਨਾਂ ਵਿੱਚ ਬਾਬਾ ਟੇਕ ਸਿੰਘ ਧਨੌਲਾ ਨੂੰ ਜ਼ਿਲ੍ਹਾ ਬਰਨਾਲਾ, ਸ. ਤਜਿੰਦਰ ਸਿੰਘ ਸੰਘਰੇੜੀ ਨੂੰ ਜ਼ਿਲ੍ਹਾ ਸੰਗਰੂਰ, ਸ. ਤਰਲੋਚਨ ਸਿੰਘ ਧਲੇਰ ਨੂੰ ਜ਼ਿਲ੍ਹਾ ਮਲੇਰਕੋਟਲਾ, ਸ. ਬਲਕਾਰ ਸਿੰਘ ਗੋਨਿਆਣਾ ਨੂੂੰ ਜ਼ਿਲ੍ਹਾ ਬਠਿੰਡਾ, ਸ. ਗੁਰਮੇਲ ਸਿੰਘ ਫਫੜੇ ਭਾਈਕੇ ਨੂੰ ਜ਼ਿਲ੍ਹਾ ਮਾਨਸਾ, ਸ. ਪ੍ਰੀਤਇੰਦਰ ਸਿੰਘ ਸੰਮੇਵਾਲੀ ਨੂੰ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ, ਸ. ਸ਼ਰਨਜੀਤ ਸਿੰਘ ਚਨਾਰਥਲ ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ, ਸ. ਲਖਵਿੰਦਰ ਸਿੰਘ ਲੱਖੀ ਨੂੰ ਜਿਲਾ ਹੁਸ਼ਿਆਰਪੁਰ, ਸ. ਜਸਮੇਲ ਸਿੰਘ ਬੌਂਦਲੀ ਨੂੂੰ ਪੁਲਿਸ ਜਿਲਾ ਖੰਨਾਂ, ਸ. ਸੁਖਦੀਪ ਸਿੰਘ ਸੁਕਾਰ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਸ. ਅਮਰਜੀਤ ਸਿੰਘ ਲੰਢੇਕੇ ਨੂੰ ਜਿਲਾ ਮੋਗਾ, ਸ. ਭੁਪਿੰਦਰ ਸਿੰਘ ਭਿੰਦਾ ਨੂੂੰ ਜ਼ਿਲ੍ਹਾ ਲੁਧਿਆਣਾ (ਸ਼ਹਿਰੀ), ਸ. ਸਰਵਣ ਸਿੰਘ ਕੁਲਾਰ ਨੂੰ ਜ਼ਿਲ੍ਹਾ ਕਪੂਰਥਲਾ, ਸ. ਚਮਕੌਰ ਸਿੰਘ ਟਿੱਬੀ ਜ਼ਿਲ੍ਹਾ ਫਿਰੋਜਪੁਰ ਅਤੇ ਸ਼ਤੀਸ਼ ਕੁਮਾਰ ਗਰੋਵਰ ਨੂੂੰ ਜ਼ਿਲ੍ਹਾ ਪ੍ਰਧਾਨ ਫਰੀਦਕੋਟ (ਸ਼ਹਿਰੀ) ਬਣਾਇਆ ਗਿਆ ਹੈ।

May be an image of ticket stub and text that says "District Sr.No District 1. Name Barnala 2. Baba Tek Singh Sangrur Malerkotla Tejinder Singh Sangheri 4. Tarlochan Singh Dhaler Bathinda (Rural) 5. Mansa Balkar Singh Goneana 6. Muktsar Gurmail Singh Phaprey Fatehgarh Sahib Preet Inder Singh Sameywali Sharanjeet Singh Chanarthal 8. Hoshiarpur Lakhwinder Singh Lakhi Khanna (Police Distt) 10 Jarnail Singh Bondli Nawanshahr S.B.S.Nagar 11. Sukhdeep Singh Shukar Moga 12. Ludhiana (Urban) Amarjeet Singh Landekay 13. Kapurthala Bhupinder Singh Bhinda 14. Ferozpur S.Sarwan Singh Khullar 15. Faridkot (Urban) Chamkaur Singh Tibbi Satish Kumar Grover"