ਚੰਡੀਗੜ੍ਹ, 22 ਅਪ੍ਰੈਲ 2024: ਪੰਜਾਬ ‘ਚ ਲੋਕ ਸਭਾ ਚੋਣਾਂ 2024 (Shiromani Akali Dal) ਲਈ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਅਕਾਲੀ ਦਲ ਨੇ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ, ਜਲੰਧਰ ਤੋਂ ਮਹਿੰਦਰ ਸਿੰਘ ਕੇ.ਪੀ, ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ, ਹੁਸ਼ਿਆਰਪੁਰ ਤੋਂ ਸੋਹਣ ਸਿੰਘ, ਫ਼ਿਰੋਜ਼ਪੁਰ ਤੋਂ ਨਰਦੇਵ ਸਿੰਘ ਮਾਨ ਅਤੇ ਚੰਡੀਗੜ੍ਹ ਤੋਂ ਹਰਦੇਵ ਸੈਣੀ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ।
ਸਤੰਬਰ 3, 2026 10:09 ਪੂਃ ਦੁਃ




