July 5, 2024 1:08 am
SGPC

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਲੰਗਰ ਦੀ ਸੇਵਾ ਸੰਬੰਧੀ ਨੰਬਰ ਜਾਰੀ

ਚੰਡੀਗੜ੍ਹ, 10 ਜੁਲਾਈ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੰਗਰ ਦੀ ਸੇਵਾ ਲੈਣ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ (SGPC) ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਹੜ੍ਹ (flood) ਪੀੜਤਾਂ ਲਈ ਕਿਸੇ ਨੂੰ ਵੀ ਲੰਗਰ ਦੀ ਲੋੜ ਹੈ ਤਾਂ ਉਹ ਦਿੱਤੇ ਨੰਬਰਾਂ ‘ਤੇ ਟੈਲੀਫੋਨ ਕਰਕੇ ਲੰਗਰ ਸਹਾਇਤਾ ਪ੍ਰਾਪਤ ਸਕਦਾ ਹੈ, ਸ਼੍ਰੋਮਣੀ ਕਮੇਟੀ ਇਸ ਲਈ ਹਰ ਸਮੇਂ ਤਿਆਰ ਹੈ।

SGPC