Gursharan Singh Chhina

ਸ਼੍ਰੋਮਣੀ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਸ਼ਰਨ ਸਿੰਘ ਛੀਨਾ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ, 11 ਸਤੰਬਰ 2023: ਸ਼੍ਰੋਮਣੀ ਯੂਥ ਅਕਾਲੀ ਦਲ ਇਕ ਹੋਰ ਵੱਡਾ ਝਟਕ ਲੱਗਾ ਹੈ, ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਗੁਰਸ਼ਰਨ ਸਿੰਘ ਛੀਨਾ (Gursharan Singh Chhina) ਸਾਬਕਾ ਡਾਇਰੈਕਟਰ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਹਰਸਾ ਛੀਨਾ ਨੇ ਪਾਰਟੀ ਵਿਚ ਅਣਗੌਲੇ ਕੀਤੇ ਜਾਣ ’ਤੇ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਹੈ। ਇੱਥੇ ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਮੁੱਢਲੇ ਮੈਂਬਰ ਵਜੋਂ ਛੀਨਾ ਪਰਿਵਾਰ ਦੇ ਮੈਂਬਰ ਸਾਂਝੇ ਹਰਸਾ ਛੀਨਾ ਦੇ 25 ਸਾਲ ਸਰਪੰਚ, ਬਲਾਕ ਸਮਤੀ ਮੈਂਬਰ, ਬਲਾਕ ਸੰਮਤੀ ਚੇਅਰਮੈਨ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਹੋਰ ਸੰਵਿਧਾਨਕ ਅਹੁਦਿਆਂ ’ਤੇ ਰਹੇ ਹਨ।

May be an image of text

Scroll to Top