July 7, 2024 5:05 am
Harish Singla

ਪਟਿਆਲਾ ‘ਚ ਵਾਪਰੀ ਘਟਨਾ ਤੋਂ ਬਾਅਦ ਸ਼ਿਵ ਸੈਨਾ ਨੇਤਾ ਹਰੀਸ਼ ਸਿੰਗਲਾ ਨੂੰ ਪਾਰਟੀ ‘ਚੋਂ ਕੱਢਿਆ ਗਿਆ ਬਾਹਰ

ਚੰਡੀਗੜ੍ਹ 29 ਅਪ੍ਰੈਲ 2022: ਅੱਜ ਪਟਿਆਲਾ ਵਿਖੇ ਸ਼ਿਵ ਸੈਨਾ (Shiv Sena) ਅਤੇ ਸਿੱਖ ਜੱਥੇਬੰਦੀਆਂ ਵਿਚਕਾਰ ਵਾਪਰੀ ਘਟਨਾ ਨੂੰ ਲੈ ਕੇ ਸ਼ਿਵ ਸੈਨਾ ਪੰਜਾਬ ਵਲੋਂ ਜਥੇਬੰਦੀ ਦੇ ਵਿਵਾਦਿਤ ਆਗੂ ਹਰੀਸ਼ ਸਿੰਗਲਾ (Harish Singla) ਪਟਿਆਲਾ ਨੂੰ ਪਾਰਟੀ ‘ਚੋਂ ਕੱਢ ਦਿੱਤਾ ਗਿਆ ਹੈ। ਪਾਰਟੀ ਦੇ ਪੰਜਾਬ ਪ੍ਰਦੇਸ਼ ਪ੍ਰਧਾਨ ਯੋਗ ਰਾਜ ਸ਼ਰਮਾ ਵਲੋਂ ਇਹ ਕਾਰਵਾਈ ਊਧਵ ਠਾਕਰੇ ਰਾਸ਼ਟਰੀ ਪ੍ਰਧਾਨ ਸ਼ਿਵ ਸੈਨਾ ਦੇ ਹੁਕਮਾਂ ਅਨੁਸਾਰ ਕੀਤੀ ਗਈ ਦੱਸੀ ਗਈ ਹੈ।

Shiv Sena