congress

‘ਆਪ’ ਨੂੰ ਝਟਕਾ, ਇਕ ਹੋਰ ਵਿਧਾਇਕ ਕਾਂਗਰਸ ‘ਚ ਹੋਇਆ ਸ਼ਾਮਲ

ਮੋਗਾ 25 ਨਵੰਬਰ 2021 : ਰਾਏਕੋਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਤਾਰ ਸਿੰਘ ਜੱਗਾ ਵੀਰਵਾਰ ਨੂੰ ਕਾਂਗਰਸ ਵਿੱਚ ਸ਼ਾਮਲ ਹੋ ਗਏ। ਜਗਤਾਰ ਸਿੰਘ ਜੱਗਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ਵਿੱਚ ਕਾਂਗਰਸ ਦਾ ਹੱਥ ਫੜਿਆ। ਇਸ ਮੌਕੇ ਮੁੱਖ ਮੰਤਰੀ ਚੰਨੀ ਅਤੇ ਨਵਜੋਤ ਸਿੱਧੂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

Scroll to Top