July 7, 2024 5:52 pm
"ਆਪ"

ਕਾਂਗਰਸ ਨੂੰ ਲੱਗਾ ਝਟਕਾ, ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ “ਆਪ” ‘ਚ ਸ਼ਾਮਲ

ਚੰਡੀਗੜ੍ਹ, 16 ਫਰਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮੇਂ ਬੇਹੱਦ ਨਜ਼ਦੀਕ ਆ ਚੁੱਕਾ ਹੈ, ਤੇ ਸਿਆਸੀ ਆਗੂਆਂ  ਦੀ ਅਦਲੀ ਬਦਲੀ ਦਾ ਸਿਲਸਲਾ ਵੀ ਲਗਾਤਾਰ ਜਾਰੀ ਹੈ | ਇਸੇ ਦੇ ਚਲਦਿਆਂ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਰਾਹੀਂ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅੰਮ੍ਰਿਤਸਰ  ਦੇ ਮੇਅਰ ਕਰਮਜੀਤ ਸਿੰਘ ਕਾਂਗਰਸ ਦਾ ਪੱਲਾ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਚੁੱਕੇ ਹਨ |