8 ਸਤੰਬਰ 2024: ਸ਼ਨੀਵਾਰ ਨੂੰ ਅਮਰੀਕਾ ਦੇ ਕੈਂਟਕੀ ਰਾਜ ਦੇ ਹਾਈਵੇਅ ‘ਤੇ 5 ਲੋਕਾਂ ਨੂੰ ਗੋਲੀ ਮਾਰ ਦਿੱਤੀ ਗਈ, ਸਾਰੇ ਜ਼ਖਮੀਆਂ ਨੂੰ ਹਸਪਤਾਲ ਭੇਜਿਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਹੈ। ਗੋਲੀ ਚਲਾਉਣ ਵਾਲਾ ਹਮਲਾਵਰ ਫਰਾਰ ਹੈ। ਜਿਸ ਹਾਈਵੇਅ ‘ਤੇ ਹਮਲਾ ਹੋਇਆ ਹੈ, ਉਸ ਨੂੰ ਦੋਵਾਂ ਪਾਸਿਆਂ ਤੋਂ ਬੰਦ ਕਰ ਦਿੱਤਾ ਗਿਆ ਹੈ।
ਜਨਵਰੀ 18, 2025 5:59 ਬਾਃ ਦੁਃ