Site icon TheUnmute.com

ਸਿੱਧੂ ਪ੍ਰੈਸ ਕਾਨਫਰੰਸ ਦੌਰਾਨ ਕੇ.ਅਮਰਿੰਦਰ ਦੇ ਖਿਲਾਫ ਕਰ ਸਕਦੇ ਨੇ ਵੱਡਾ ਧਮਾਕਾ

Navjot Singh Sidhu

ਚੰਡੀਗੜ੍ਹ 24 ਜਨਵਰੀ 2022: ਪੰਜਾਬ ਕਾਂਗਰਸ ਦੇ ਪ੍ਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) 24 ਜਨਵਰੀ ਨੂੰ ਦੁਪਹਿਰ 2.30 ਵਜੇ ਪੰਜਾਬ ਕਾਂਗਰਸ ਭਵਨ ਵਿਖੇ ਪ੍ਰੈਸ ਕਾਨਫਰੰਸ ਕਰ ਜਾ ਰਹੇ ਹਨ।ਅਜਿਹਾ ਅਨੁਮਾਨ ਹੈ ਕਿ ਨਵਜੋਤ ਸਿੰਘ ਸਿੱਧੂ (Navjot Singh Sidhu) ਇਸ ਪ੍ਰੈਸ ਕਾਨਫਰੰਸ ਦੌਰਾਨ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਕੋਈ ਵੱਡਾ ਧਮਾਕਾ ਕਰਨਗੇ । ਜ਼ਿਕਰਯੋਗ ਹੈ ਕਿ ਕੈਪਟਨ ਨੇ ਇਕ ਅਖਬਾਰ ਨੂੰ ਦਿੱਤੀ ਇੰਟਰਵਿਊ ‘ਚ ਇਹ ਖੁਲਾਸਾ ਕੀਤਾ ਹੈ ਕਿ ਸਿੱਧੂ ਨੂੰ ਵਜ਼ੀਰ ਬਣਾਉਣ ਲਈ ਪਾਕਿਸਤਾਨ ਦੇ ਚੋਟੀ ਦੇ ਸਿਆਸਤਦਾਨਾਂ ਨੇ ਉਨ੍ਹਾਂ ਨੂੰ ਸਿਫਾਰਸ਼ ਕੀਤੀ, ਜਿਸ ਬਾਰੇ ਉਨ੍ਹਾਂ ਸੋਨੀਆ ਗਾਂਧੀ ਨੂੰ ਵੀ ਜਾਣਕਾਰੀ ਦਿੱਤੀ ਸੀ|

Exit mobile version