July 5, 2024 12:03 am
Navjot Singh Sidhu

Punjab Congress: ਨਵਜੋਤ ਸਿੰਘ ਸਿੱਧੂ ਨੇ ਕੱਲ੍ਹ ਸ਼ਾਮ 5 ਵਜੇ ਬੁਲਾਈ ਪ੍ਰਦੇਸ਼ ਇਲੈਕਸ਼ਨ ਕਮੇਟੀ ਦੀ ਮੀਟਿੰਗ

ਚੰਡੀਗੜ੍ਹ 15 ਦਸੰਬਰ 2021: ਨਵਜੋਤ ਸਿੰਘ ਸਿੱਧੂ (Navjot Singh sidhu) ਨੇ ਟਵੀਟ ਕਰਕੇ ਪੀ.ਈ.ਸੀ. (PEC )ਦੀ ਬੈਠਕ ਭਲਕੇ ਸੱਦੀ ਹੈ। ਨਵਜੋਤ ਸਿੰਘ ਸਿੱਧੂ ਨੇ ਇਹ ਬੈਠਕ ਕੱਲ੍ਹ ਸ਼ਾਮ 5 ਵਜੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਬੁਲਾਈ ਗਈ ਹੈ, ਤੇ ਸਭ ਨੂੰ ਬੈਠਕ ‘ਚ ਹਾਜ਼ਰ ਹੋਣ ਦੀ ਬੇਨਤੀ ਕੀਤੀ ਹੈ।ਪੰਜਾਬ ਕਾਂਗਰਸ ਭਵਨ ਸੈਕਟਰ 15 ਚੰਡੀਗੜ੍ਹ (Chandigarh) ਵਿਖੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖ਼ੜ ਦੀ ਪ੍ਰਧਾਨਗੀ ਹੇਠ ਬੈਠਕ ਹੋ ਰਹੀ ਹੈ, ਜਿਸ ‘ਚ ਨਵਜੋਤ ਸਿੰਧੂ ਵੀ ਸ਼ਾਮਿਲ ਹੋਏ ।