ਚੰਡੀਗੜ੍ਹ, 29 ਸਤੰਬਰ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਨਾਮਜ਼ਦ ਮੁਲਜ਼ਮ ਸਚਿਨ ਬਿਸ਼ਨੋਈ (Sachin Bishnoi) ਨੂੰ ਦਿੱਲੀ ਤੋਂ ਪੰਜਾਬ ਲਿਆ ਕੇ ਮਾਨਸਾ ਦੀ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਸਚਿਨ ਬਿਸ਼ਨੋਈ ਦਾ ਮਾਨਸਾ ਪੁਲਿਸ ਨੂੰ 6 ਅਕਤੂਬਰ ਤੱਕ ਪੁਲਿਸ ਰਿਮਾਂਡ ਦੇ ਦਿੱਤਾ ਹੈ।
ਫਰਵਰੀ 23, 2025 4:13 ਬਾਃ ਦੁਃ