23 ਜਨਵਰੀ 2025: ਮਰਹੂਮ ਪੰਜਾਬੀ ਗਾਇਕ ਸਿੱਧੂ (sidhu moosewala) ਮੂਸੇਵਾਲਾ ਬੇਸ਼ੱਕ ਅੱਜ ਸਾਡੇ ਵਿੱਚ ਨਹੀਂ ਹੈ ਪਰ ਉਹ ਫਿਰ ਵੀ ਐਵੇ ਲੱਗਦਾ ਹੈ ਕਿ ਉਹ ਸਾਡੇ ਵਿਚਕਾਰ ਹੀ ਹਨ, ਦੱਸ ਦੇਈਏ ਕਿ ਮੂਸੇਵਾਲਾ ਦੇ ਪ੍ਰਸ਼ੰਸ਼ਕ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ।
ਦੱਸ ਦੇਈਏ ਕਿ ਅੱਜ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਲਾਕ ਰਿਲੀਜ਼ ਹੋਇਆ ਹੈ। ਗਾਇਕ ਦੀ ਮੌਤ ਮਗਰੋਂ ਉਨ੍ਹਾਂ ਦਾ ਇਹ ਨੌਵਾਂ ਗੀਤ ਹੈ। ਮੂਸੇਵਾਲਾ ਦੇ ਨਵੇਂ ਗੀਤ ਨੇ ਦੇਸ਼ ਭਰ ਦੇ ਵਿੱਚ ਧੱਕ ਪਾ ਦਿੱਤੀ ਹੈ। ਮਰਹੂਮ ਗਾਇਕ ਦਾ ਸਾਲ 2025 ਦਾ ਇਹ ਪਹਿਲਾ ਗੀਤ ਰਿਲੀਜ਼ ਹੋਇਆ ਹੈ।
ਦੱਸ ਦੇਈਏ ਕਿ ਮੂਸੇਵਾਲਾ ਦੇ ਗੀਤ ਨੇ ਕੁਝ ਹੀ ਮਿੰਟਾਂ ਵਿਚ ਲੱਖਾਂ (lakhs views) ਵਿਊਜ਼ ਹੋ ਗਏ। ਗਾਇਕ ਦੇ ਗੀਤ ਦੀ ਵੀਡੀਓ ਵੀ ਰਿਲੀਜ਼ ਕੀਤੀ ਗਈ ਹੈ। ਵੀਡੀਓ ਵਿਚ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਵੀ ਨਜ਼ਰ ਆ ਰਹੇ ਹਨ।
Read More: Sidhu Moosewala ਦਾ ਗਾਣਾ ‘ਜਾਂਦੀ ਵਾਰ’ ਫਿਰ ਵਿਵਾਦਾਂ ‘ਚ, ਅਦਾਲਤ ਨੇ ਲਾਈ ਰਿਲੀਜ਼ ‘ਤੇ ਰੋਕ