July 3, 2024 3:26 am
Balkaur Singh

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ‘ਚ ਭਰਤੀ

ਚੰਡੀਗੜ੍ਹ 16 ਸਤੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ (Balkaur Singh) ਦੀ ਅਚਾਨਕ ਸਿਹਤ ਵਿਗੜ ਗਈ ਹੈ | ਬੀਤੀ ਰਾਤ ਹੀ ਸਿਹਤ ਵਿਗੜਨ ਕਾਰਨ ਬਲਕੌਰ ਸਿੰਘ ਨੂੰ ਪਟਿਆਲਾ ਹਾਰਟ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ | ਇਸਤੋਂ ਪਹਿਲਾਂ ਵੀ ਸਿੱਧੂ ਦੇ ਪਿਤਾ ਦਾ ਡਾ. ਧਰਮਵੀਰ ਗਾਂਧੀ ਕੋਲੋਂ ਇਲਾਜ ਚੱਲ ਰਿਹਾ ਸੀ | ਫਿਲਹਾਲ ਉਨ੍ਹਾਂ ਦੀ ਸਿਹਤ ਵਿਚ ਸੁਧਾਰ ਹੈ |