Sidhu Musewala

ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ 04 ਜੂਨ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਨੇ ਅੱਜ ਚੰਡੀਗੜ੍ਹ ਦੌਰੇ ‘ਤੇ ਆਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਚੰਡੀਗੜ੍ਹ ਟੈਕਨੀਕਲ ਏਅਰਪੋਰਟ ਤੇ ਮੁਲਾਕਾਤ ਕੀਤੀ ਹੈ। ਜਿਕਰਯੋਗ ਇਹ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਪਹਿਲਾਂ ਵੀ ਸਿੱਧੂ ਕਤਲ ਕੇਸ ਦੀ ਜਾਂਚ ਕੇਂਦਰੀ ਜਾਂਚ ਏਜੰਸੀਆਂ ਤੋਂ ਕਰਵਾਉਣ ਲਈ ਚਿੱਠੀ ਲਿਖੀ ਗਈ ਸੀ |

Scroll to Top