Sidhu Moosewala

ਥੋੜ੍ਹੀ ਦੇਰ ਬਾਅਦ ਸ਼ੁਰੂ ਹੋਵੇਗੀ ਸਿੱਧੂ ਮੂਸੇਵਾਲਾ ਦੀ ਅੰਤਿਮ ਯਾਤਰਾ, ਲੋਕਾਂ ਦਾ ਜੁੜਿਆ ਇਕੱਠ

ਚੰਡੀਗੜ੍ਹ 31 ਮਈ 2022: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੀ ਅੰਤਿਮ ਯਾਤਰਾ ਥੋੜ੍ਹੀ ਦੇਰ ਬਾਅਦ ਸ਼ੁਰੂ ਹੋਵੇਗੀ | ਜਿੱਥੇ ਪਿੰਡ ‘ਚ ਮਾਤਮ ਦਾ ਮਾਹੌਲ ਬਣਿਆ ਹੋਇਆ ਹੈ | ਇਸ ਦੌਰਾਨ ਉਨ੍ਹਾਂ ਦੇ ਅੰਤਿਮ ਦਰਸ਼ਨ ਲਈ ਲੋਕਾਂ ਦਾ ਲੋਕਾਂ ਦਾ ਭਾਰੀ ਇਕੱਠ ਜੁੜਿਆ ਹੈ | |ਜਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ ਮ੍ਰਿਤਕ ਦੇਹ ਨੂੰ ਸਵੇਰੇ ਮਾਨਸਾ ਦੇ ਸਿਵਲ ਹਸਪਤਾਲ ਤੋਂ ਉਨ੍ਹਾਂ ਦੇ ਪਿੰਡ ਮੂਸਾ ਲਈ ਲਿਜਾਇਆ ਗਿਆ ਹੈ। ਇਸ ਦੌਰਾਨ ਉਨ੍ਹਾਂ ਦੇ ਪਿਤਾ ਬਲਕਾਰ ਸਿੰਘ, ਪਰਿਵਾਰਕ ਮੈਂਬਰ ਅਤੇ ਹੋਰ ਰਿਸ਼ਤੇਦਾਰ ਮੌਜੂਦ ਸਨ। ਪਹਿਲਾਂ ਪਰਿਵਾਰ ਵਲੋਂ 12 ਵਜੇ ਅੰਤਿਮ ਸਸਕਾਰ ਦਾ ਸਮਾਂ ਦਿੱਤਾ ਗਿਆ ਸੀ ਪਰ ਲੋਕਾਂ ਦੀ ਜੁੜੀ ਭੀੜ ਅਤੇ ਦੇਸ਼ਾਂ ਵਿਦੇਸ਼ਾਂ ਤੋਂ ਉਸਦੇ ਪ੍ਰੰਸ਼ਸਕਾਂ ਵਲੋਂ ਆਉਣ ਕਾਰਨ ਸਸਕਾਰ ਦੇਰੀ ਹੋ ਸਕਦੀ ਹੈ |

Scroll to Top