ਚੰਡੀਗੜ 17 ਫਰਵਰੀ 2023: ਬੰਦੀ ਸਿੱਖਾਂ ਦੀ ਰਿਹਾਈ ਲਈ ਮਾਨਸਾ ਸਮੇਤ ਕਈ ਪਿੰਡਾਂ ਵਿੱਚ ਮੋਹਾਲੀ ਵਿਖੇ ਕੌਮੀ ਇਨਸਾਫ਼ ਮੋਰਚੇ ਵਿੱਚ ਸ਼ਮੂਲੀਅਤ ਕਰਨ ਲਈ ਮਾਰਚ ਕੱਢਿਆ ਗਿਆ, ਜਿਸ ਵਿੱਚ ਲੋਕਾਂ ਨੂੰ ਮੋਹਾਲੀ ਮੋਰਚੇ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਗਈ ਹੈ, ਤਾਂ ਜੋ ਬੰਦੀ ਸਿੱਖਾਂ ਦੀ ਰਿਹਾਈ ਕਰਵਾਈ ਜਾ ਸਕੇ । ਅੱਜ ਸਿੱਖ ਨੌਜਵਾਨਾਂ ਨੇ ਇਸ ਮੋਰਚੇ ਵਿੱਚ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਮਹਿਸੂਸ ਕੀਤਾ ਕਿ ਹੁਣ ਨੌਜਵਾਨ ਇਸ ਮੋਰਚੇ ਵਿੱਚ ਹਿੱਸਾ ਲੈਣਗੇ।
October 5, 2024 12:51 pm