July 5, 2024 2:05 am
ਸਾਈਮਨ ਕੈਟਿਚ

ਸਾਈਮਨ ਕੈਟਿਚ ਨੇ ਸਨਰਾਈਜ਼ਰਜ਼ ਹੈਦਰਾਬਾਦ ਦੇ ਕੋਚ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ 18 ਫਰਵਰੀ 2022: (IPL)ਆਈਪੀਐਲ ਨਿਲਾਮੀ ਤੋਂ ਠੀਕ ਬਾਅਦ ਸਨਰਾਈਜ਼ਰਜ਼ ਹੈਦਰਾਬਾਦ ਨੂੰ ਵੱਡਾ ਝਟਕਾ ਲੱਗਾ ਹੈ। ਟੀਮ ਦੇ ਸਹਾਇਕ ਕੋਚ ਸਾਈਮਨ ਕੈਟਿਚ ਨੇ ਅਸਤੀਫਾ ਦੇ ਦਿੱਤਾ ਹੈ। ਨਿਊਜ਼ ਕਾਰਪੋਰੇਸ਼ਨ ਦੇ ਸੂਤਰਾਂ ਮੁਤਾਬਕ ਉਹ ਆਈਪੀਐਲ ਨਿਲਾਮੀ ‘ਚ ਫਰੈਂਚਾਇਜ਼ੀ ਦੀਆਂ ਨੀਤੀਆਂ ਤੋਂ ਖੁਸ਼ ਨਹੀਂ ਸਨ, ਜਿਸਦੇ ਚੱਲਦੇ ਉਨ੍ਹਾਂ ਨੇ ਅਹੁਦਾ ਛੱਡਣ ਦਾ ਫੈਸਲਾ ਕੀਤਾ। ਆਈਪੀਐਲ 2022 ‘ਚ ਸਨਰਾਈਜ਼ਰਜ਼ ਹੈਦਰਾਬਾਦ ਦੇ ਮੁੱਖ ਕੋਚ ਟੌਮ ਮੂਡੀ ਹਨ।