ਚੰਡੀਗੜ 07 ਨਵੰਬਰ 2022: ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ (Simranjit Singh Mann) ਨੇ ਸੰਗਰੂਰ ਦੇ ਐਸਐਸਪੀ ਮਨਦੀਪ ਸਿੰਘ ਸਿੱਧੂ (SSP Mandeep Singh Sidhu) ਨੂੰ ਡੀਆਈਜੀ ਵਜੋਂ ਤਰੱਕੀ ਮਿਲਣ ’ਤੇ ਵਧਾਈ ਦਿੱਤੀ ਹੈ। ਇਸ ਮੌਕੇ ਬੋਲਦਿਆਂ ਮਾਨ ਨੇ ਕਿਹਾ, “ਅੱਜ ਸੰਗਰੂਰ ਪੁਲਿਸ ਦੇ ਐਸਐਸਪੀ ਸਰਦਾਰ ਮਨਦੀਪ ਸਿੰਘ ਸਿੱਧੂ ਨੂੰ ਮਿਲੇ ਅਤੇ ਉਨ੍ਹਾਂ ਨੂੰ ਡੀਆਈਜੀ ਵਜੋਂ ਤਰੱਕੀ ਮਿਲਣ ‘ਤੇ ਵਧਾਈ ਦਿੱਤੀ ਅਤੇ ਅਸੀਂ ਉਮੀਦ ਕਰਦੇ ਹਾਂ ਕਿ ਉਹ ਇਸ ਉੱਚ ਅਹੁਦੇ ‘ਤੇ ਵੀ ਨਿਮਰਤਾ ਅਤੇ ਸਹਿਜਤਾ ਨਾਲ ਆਪਣਾ ਕੰਮ ਕਰਦੇ ਰਹਿਣਗੇ।
ਜਨਵਰੀ 18, 2025 3:48 ਬਾਃ ਦੁਃ