ਸਿਮਰਨਜੀਤ ਮਾਨ ਨੇ ਸੰਗਰੂਰ ਦੇ SSP ਮਨਦੀਪ ਸਿੱਧੂ ਨੂੰ ਡੀਆਈਜੀ ਵਜੋਂ ਤਰੱਕੀ ਮਿਲਣ ’ਤੇ ਦਿੱਤੀ ਵਧਾਈ

SSP Mandeep Sidhu

ਚੰਡੀਗੜ 07 ਨਵੰਬਰ 2022: ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ (Simranjit Singh Mann) ਨੇ ਸੰਗਰੂਰ ਦੇ ਐਸਐਸਪੀ ਮਨਦੀਪ ਸਿੰਘ ਸਿੱਧੂ (SSP Mandeep Singh Sidhu) ਨੂੰ ਡੀਆਈਜੀ ਵਜੋਂ ਤਰੱਕੀ ਮਿਲਣ ’ਤੇ ਵਧਾਈ ਦਿੱਤੀ ਹੈ। ਇਸ ਮੌਕੇ ਬੋਲਦਿਆਂ ਮਾਨ ਨੇ ਕਿਹਾ, “ਅੱਜ ਸੰਗਰੂਰ ਪੁਲਿਸ ਦੇ ਐਸਐਸਪੀ ਸਰਦਾਰ ਮਨਦੀਪ ਸਿੰਘ ਸਿੱਧੂ ਨੂੰ ਮਿਲੇ ਅਤੇ ਉਨ੍ਹਾਂ ਨੂੰ ਡੀਆਈਜੀ ਵਜੋਂ ਤਰੱਕੀ ਮਿਲਣ ‘ਤੇ ਵਧਾਈ ਦਿੱਤੀ ਅਤੇ ਅਸੀਂ ਉਮੀਦ ਕਰਦੇ ਹਾਂ ਕਿ ਉਹ ਇਸ ਉੱਚ ਅਹੁਦੇ ‘ਤੇ ਵੀ ਨਿਮਰਤਾ ਅਤੇ ਸਹਿਜਤਾ ਨਾਲ ਆਪਣਾ ਕੰਮ ਕਰਦੇ ਰਹਿਣਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।