July 2, 2024 7:44 pm
Simranjit Singh Mann

ਸਿਮਰਨਜੀਤ ਸਿੰਘ ਮਾਨ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣ ਲਈ ਸੰਗਰੂਰ ਦੇ ਡੀਸੀ ਦਫ਼ਤਰ ਪਹੁੰਚੇ

ਚੰਡੀਗੜ੍ਹ 04 ਜੂਨ 2022: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ (Simranjit Singh Mann) ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਪਹੁੰਚੇ ਹਨ। ਜਿਕਰਯੋਗ ਹੈ ਕਿ ਬੀਤੀ ਰਾਤ ਸੰਗਰੂਰ ਵਿਖੇ ਸਰਦਾਰ ਸੁਖਬੀਰ ਸਿੰਘ ਬਾਦਲ, ਸਰਦਾਰ ਹਰਜਿੰਦਰ ਸਿੰਘ ਧਾਮੀ, ਸਰਦਾਰ ਪ੍ਰੇਮ ਸਿੰਘ ਚੰਦੂਮਾਜਰਾ, ਬਲਵਿੰਦਰ ਸਿੰਘ ਭੂੰਦੜ ਵਲੋਂ ਸਿਮਰਨਜੀਤ ਸਿੰਘ ਮਾਨ ਦੇ ਰਿਹਾਇਸ ‘ਤੇ ਮੁਲਾਕਾਤ ਕੀਤੀ ਸੀ |