ਚੰਡੀਗੜ੍ਹ, 21 ਅਕਤੂਬਰ 2023: (SL vs NED) ਵਨਡੇ ਵਿਸ਼ਵ ਕੱਪ 2023 ਦੇ 19ਵੇਂ ਮੈਚ ਵਿੱਚ ਸ਼੍ਰੀਲੰਕਾ ਨੇ ਨੀਦਰਲੈਂਡ ਨੂੰ ਪੰਜ ਵਿਕਟਾਂ ਨਾਲ ਹਰਾ ਦਿੱਤਾ ਹੈ । ਲਖਨਊ ਦੇ ਏਕਾਨਾ ਸਟੇਡੀਅਮ ‘ਚ ਨੀਦਰਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 262 ਦੌੜਾਂ ਬਣਾਈਆਂ। ਸ਼੍ਰੀਲੰਕਾ ਨੇ ਪੰਜ ਵਿਕਟਾਂ ਗੁਆ ਕੇ 263 ਦੌੜਾਂ ਬਣਾਈਆਂ ਅਤੇ ਟੂਰਨਾਮੈਂਟ ਵਿੱਚ ਆਪਣੀ ਪਹਿਲੀ ਜਿੱਤ ਹਾਸਲ ਕੀਤੀ।
ਜੁਲਾਈ 30, 2026 10:00 ਬਾਃ ਦੁਃ




