ਚੰਡੀਗੜ੍ਹ, 23 ਜੁਲਾਈ 2024: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਪਣੇ ਬਜਟ ਪੇਸ਼ ਕਰਦਿਆਂ ਕਿਹਾ ਕਿ ‘ਪ੍ਰਧਾਨ ਮੰਤਰੀ ਸੂਰਜਘਰ ਮੁਫਤ ਬਿਜਲੀ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਛੱਤਾਂ ‘ਤੇ ਸੋਲਰ ਪੈਨਲ (Solar panels) ਲਗਾਏ ਜਾਣਗੇ, ਜਿਸ ਨਾਲ 1 ਕਰੋੜ ਪਰਿਵਾਰਾਂ ਨੂੰ ਹਰ ਮਹੀਨੇ 300 ਯੂਨਿਟ ਤੱਕ ਮੁਫ਼ਤ ਬਿਜਲੀ ਪ੍ਰਾਪਤ ਕਰ ਸਕਣਗੇ।
ਅਕਤੂਬਰ 1, 2026 10:57 ਪੂਃ ਦੁਃ




