30 ਅਪ੍ਰੈਲ 2026: ਸੰਗਰੂਰ (sangrur) ਤੋਂ ਇੱਕ ਬਹੁਤ ਦੀ ਦੁਖਦਾਈ ਖਬਰ ਸਾਹਮਣੇ ਆ ਰਰਹੀ ਹੈ, ਦੱਸ ਦੇਈਏ ਕਿ ਵਿੱਚ ਘਰੇਲੂ ਝਗੜੇ ਨੂੰ ਸੁਲਝਾਉਣ ਆਏ ਇੱਕ ਪਿਓ-ਪੁੱਤ ਨੂੰ ਉਨ੍ਹਾਂ ਦੇ ਜਵਾਈ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ। ਉਥੇ ਹੀ ਜਾਣਕਾਰੀ ਮਿਲੀ ਹੈ ਕਿ ਜਵਾਈ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਭੱਜ ਗਿਆ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਘਟਨਾ ਸ਼ਾਦੀਹਰੀ ਪਿੰਡ ਵਿੱਚ ਵਾਪਰੀ।
Read More: ਅੰਮ੍ਰਿਤਸਰ ‘ਚ ਦਿਨ ਦਿਹਾੜੇ ਕ.ਤ.ਲ, ਪਿਓ-ਪੁੱਤ ‘ਤੇ ਕੁਹਾੜੀ ਨਾਲ ਕੀਤਾ ਹ.ਮ.ਲਾ




