ਕੁਲਤਾਰ ਸਿੰਘ ਸੰਧਵਾਂ

ਪੰਜਾਬ ਦੇ ਲੋਕਾਂ ਨੂੰ ਸਪੀਕਰ ਨੇ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਵਧਾਈਆਂ

ਚੰਡੀਗੜ੍ਹ 20 ਅਕਤੂਬਰ, 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਦੀਵਾਲੀ ਪੰਜਾਬ ਦੇ ਲੋਕਾਂ ਲਈ ਸ਼ਾਂਤੀ, ਖੁਸ਼ੀ ਅਤੇ ਖੁਸ਼ਹਾਲੀ ਲੈ ਕੇ ਆਵੇ। ਪ੍ਰਮਾਤਮਾ ਪੰਜਾਬੀਆਂ ਦੇ ਸੁਪਨਿਆਂ ਨੂੰ ਪੂਰਾ ਕਰੇ। ਸਾਨੂੰ ਆਪਣੇ ਜੀਵਨ ਵਿੱਚ ਭਗਵਾਨ ਸ਼੍ਰੀ ਰਾਮ ਦੁਆਰਾ ਦਿਖਾਏ ਗਏ ਮਾਰਗ ‘ਤੇ ਚੱਲਣਾ ਚਾਹੀਦਾ ਹੈ।

Read More: ਜਨਵਰੀ 2025 ਤੋਂ ਹੁਣ ਤੱਕ 2,408 ਵਿਦਿਆਰਥੀ ਪੰਜਾਬ ਵਿਧਾਨ ਸਭਾ ਦਾ ਦੌਰਾ ਕਰ ਚੁੱਕੇ ਹਨ:  ਕੁਲਤਾਰ ਸਿੰਘ ਸੰਧਵਾਂ

Scroll to Top