ਕੁਲਤਾਰ ਸਿੰਘ ਸੰਧਵਾਂ

ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਨਵੇਂ ਸਾਲ 2026 ਦੀਆਂ ਵਧਾਈਆਂ

ਚੰਡੀਗੜ੍ਹ 1 ਜਨਵਰੀ 2026: ਪੰਜਾਬ ਵਿਧਾਨ ਸਭਾ (punjab vidhan sabha) ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ, ਨੇ ਪੰਜਾਬ ਦੇ ਲੋਕਾਂ ਨੂੰ ਨਵੇਂ ਸਾਲ 2026 ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਅਰਦਾਸ ਕੀਤੀ ਕਿ ਪ੍ਰਮਾਤਮਾ ਇਸ ਨਵੇਂ ਸਾਲ ਵਿੱਚ ਸਾਰਿਆਂ ਦੇ ਜੀਵਨ ਨੂੰ ਖੁਸ਼ੀਆਂ ਨਾਲ ਭਰ ਦੇਵੇ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰੇ।

ਉਨ੍ਹਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਦੁਨੀਆ ਭਰ ਵਿੱਚ ਰਹਿੰਦੇ ਸਾਰੇ ਪੰਜਾਬੀਆਂ ਨੂੰ ਖੁਸ਼ੀ, ਸ਼ਾਂਤੀ, ਸਫਲਤਾ ਅਤੇ ਖੁਸ਼ਹਾਲੀ ਬਖਸ਼ੇ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ ਦੁਆਰਾ ਦਰਸਾਏ ਮਾਰਗ ‘ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਸਿਹਤਮੰਦ ਰਹਿਣ ਲਈ ਨਿਯਮਤ ਕਸਰਤ ਨੂੰ ਆਪਣੇ ਜੀਵਨ ਵਿੱਚ ਸ਼ਾਮਲ ਕਰਨ ਦੀ ਅਪੀਲ ਕੀਤੀ।

Read more: ਪੰਜਾਬ ਸਰਕਾਰ ਨੇ ਪਾਵਨ ਸਰੂਪ ਚੋਰੀ ਮਾਮਲੇ ਦੀ ਜਾਂਚ ਲਈ SIT ਬਣਾਈ: CM ਭਗਵੰਤ ਮਾਨ

ਵਿਦੇਸ਼

Scroll to Top