ਚੰਡੀਗੜ੍ਹ, 30 ਅਗਸਤ 2024: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਅੱਜ ਦਿੱਲੀ ਵਿਖੇ ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ ਹੈ। ਇਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੇਸ਼ ਅਤੇ ਪੰਜਾਬ ਦੀ ਬਿਹਤਰੀ ਲਈ ਵਿਚਾਰ ਵਟਾਂਦਰਾ ਕੀਤਾ ਅਤੇ ਪਾਰਲੀਮੈਂਟਰੀ ਰਵਾਇਤਾਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਚਾਰਾਂ ਦਾ ਆਦਾਨ-ਪ੍ਰਦਾਨ ਵੀ ਕੀਤਾ।
ਅਪ੍ਰੈਲ 1, 2025 1:49 ਪੂਃ ਦੁਃ