Kultar Singh Sandhwan

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੋਕਾਂ ਨੂੰ ਕ੍ਰਿਸਮਸ ਦੀ ਦਿੱਤੀ ਵਧਾਈ

ਚੰਡੀਗੜ੍ਹ 25 ਦਸੰਬਰ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ (Speaker Kultar Singh Sandhwan) ਕ੍ਰਿਸਮਸ ਦੇ ਸ਼ੁਭ ਮੌਕੇ ‘ਤੇ ਪੰਜਾਬ ਦੇ ਲੋਕਾਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਕ੍ਰਿਸਮਸ ਦਾ ਤਿਉਹਾਰ ਸਾਨੂੰ ਸ਼ਾਂਤੀ, ਦਇਆ, ਪਿਆਰ, ਸਦਭਾਵਨਾ ਅਤੇ ਮਾਫ਼ੀ ਦਾ ਸੰਦੇਸ਼ ਦਿੰਦਾ ਹੈ।

ਉਨ੍ਹਾਂ ਪ੍ਰਾਰਥਨਾ ਕੀਤੀ ਕਿ ਪ੍ਰਮਾਤਮਾ ਸਾਰੇ ਪੰਜਾਬ ਵਾਸੀਆਂ ਦੇ ਜੀਵਨ ਨੂੰ ਸ਼ਾਂਤੀ, ਖੁਸ਼ੀ ਅਤੇ ਖੁਸ਼ਹਾਲੀ ਨਾਲ ਭਰ ਦੇਵੇ ਅਤੇ ਉਨ੍ਹਾਂ ਦੇ ਸਾਰੇ ਸੁਪਨਿਆਂ ਨੂੰ ਪੂਰਾ ਕਰੇ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਜੀਵਨ ਵਿੱਚ ਪ੍ਰਭੂ ਯਿਸੂ ਮਸੀਹ ਦੁਆਰਾ ਦਿਖਾਏ ਗਏ ਮਾਰਗ ‘ਤੇ ਚੱਲਣਾ ਚਾਹੀਦਾ ਹੈ।

Read More: ਜਨਤਕ ਛੁੱਟੀ ਪੰਜਾਬ 2026 ਦੇ ਪੂਰੇ ਵੇਰਵੇ

ਵਿਦੇਸ਼

Scroll to Top