Mohali

ਖੇਡ ਮੰਤਰੀ ਮੀਤ ਹੇਅਰ ਨੇ BCCI ਨੂੰ ਲਿਖਿਆ ਪੱਤਰ, ਮੋਹਾਲੀ ਨੂੰ ਵਿਸ਼ਵ ਕੱਪ ‘ਚ ਸ਼ਾਮਲ ਨਾ ਕਰਨ ‘ਤੇ ਜਤਾਈ ਨਾਰਾਜ਼ਗੀ

ਚੰਡੀਗੜ੍ਹ, 30 ਜੂਨ 2023: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬੀ.ਸੀ.ਸੀ.ਆਈ. ਨੂੰ ਪੱਤਰ ਲਿਖਿਆ ਹੈ। ਮੋਹਾਲੀ (Mohali) ਸਟੇਡੀਅਮ ਨੂੰ ਵਿਸ਼ਵ ਕੱਪ ਵਿੱਚ ਸ਼ਾਮਲ ਨਾ ਕਰਨ ’ਤੇ ਨਾਰਾਜ਼ਗੀ ਪ੍ਰਗਟਾਈ। ਉਨ੍ਹਾਂ ਨੇ ਬੀਸੀਸੀਆਈ ਤੋਂ ਪੁੱਛਿਆ ਕਿ ਆਈਸੀਸੀ ਟੀਮ ਨੇ ਮੋਹਾਲੀ ਸਟੇਡੀਅਮ ਦਾ ਮੁਆਇਨਾ ਕਦੋਂ ਕੀਤਾ ਸੀ।

Mohali

 

BCCI

ਵਿਦੇਸ਼

Scroll to Top