ਚੰਡੀਗੜ੍ਹ, 21 ਫਰਵਰੀ 2025: ਹਰਿਆਣਾ ਦੇ ਰਾਜ ਚੋਣ ਕਮਿਸ਼ਨਰ ਧਨਪਤ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸ਼ਹਿਰੀ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਦੇ ਮੱਦੇਨਜ਼ਰ, 24 ਫਰਵਰੀ 2025, ਦਿਨ ਸੋਮਵਾਰ ਨੂੰ ਦੁਪਹਿਰ 12 ਵਜੇ ਨਿਰਵਾਚਨ ਸਦਨ ਪੰਚਕੂਲਾ ਵਿਖੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਬੈਠਕ ਕੀਤੀ ਜਾਵੇਗੀ।
ਇਸ ਬੈਠਕ ‘ਚ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ, ਚੋਣਾਂ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਆਦਿ ਬਾਰੇ ਵਿਸਥਾਰ ‘ਚ ਚਰਚਾ ਕੀਤੀ ਜਾਵੇਗੀ।
Read More: ਲੋਕ ਸਭਾ ਚੋਣ ਦੇ ਮੱਦੇਨਜਰ ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਦੇ ਨਾਲ ਬੈਠਕ