The Punjab Government has ordered to open schools for all classes from August 2

ਸੂਬਾ ਸਰਕਾਰ ਨੇ ਅਧਿਆਪਕਾਂ ਲਈ ਹੁਕਮ ਕੀਤੇ ਜਾਰੀ, ਜਾਣੋ ਤੁਸੀਂ ਵੀ

10 ਨਵੰਬਰ 2024: ਪੰਜਾਬ ਸਰਕਾਰ (punajb goverment) ਨੇ ਸਕੂਲ ਅਧਿਆਪਕਾਂ ਲਈ ਨਵੇਂ ਹੁਕਮ ਜਾਰੀ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਪੀਜੀਆਈ (pgi) ਅਤੇ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ ਆਰਟ ਐਂਡ ਕਰਾਫਟ ਅਧਿਆਪਕਾਂ ਦੇ ਤਨਖਾਹ ਸਕੇਲਾਂ ਸਬੰਧੀ ਇੱਕ ਅਹਿਮ ਹੁਕਮ ਜਾਰੀ ਕੀਤਾ ਗਿਆ ਹੈ। ਇਹ ਫੈਸਲਾ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ (school education department) ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਜਾਰੀ ਨਿਯਮਾਂ ਅਤੇ ਹਦਾਇਤਾਂ ਦੇ ਮੱਦੇਨਜ਼ਰ ਲਿਆ ਗਿਆ ਹੈ।

 

ਇਸ ਫੈਸਲੇ ਦੇ ਮੱਦੇਨਜ਼ਰ ਪਹਿਲਾਂ ਜਾਰੀ ਕੀਤੇ ਸੋਧ ਪੱਤਰ ਨੰਬਰ 16/4-2012 ਅਮਲਾ III (3) ਮਿਤੀ 26.10.2012 ਨੂੰ ਵਾਪਸ ਲੈ ਲਿਆ ਗਿਆ ਹੈ। ਪੰਜਾਬ ਸਰਕਾਰ ਦੇ ਵਿੱਤ ਵਿਭਾਗ ਦੇ ਪੱਤਰ ਨੰਬਰ 5.10.09-5 ਮਿਤੀ 1/665 ਮਿਤੀ 5.10.2011 ਅਨੁਸਾਰ ਰਿਕਵਰੀ ਸਰਕਾਰ ਵੱਲੋਂ ਜਾਰੀ ਨਿਯਮਾਂ/ਹਿਦਾਇਤਾਂ ਅਨੁਸਾਰ ਬਣਦੀ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਹੁਕਮ ਜਾਰੀ ਕੀਤੇ ਗਏ ਹਨ। ਮਾਨਯੋਗ ਅਦਾਲਤ ਵੱਲੋਂ ਜਾਰੀ ਕੀਤਾ ਗਿਆ ਹੈ।

Scroll to Top