ਚੰਡੀਗੜ੍ਹ, 20 ਮਾਰਚ 2023: ਪੰਜਾਬ ਪੁਲਿਸ (Punjab Police) ਨੇ ਐਤਵਾਰ ਨੂੰ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ‘ਵਾਰਿਸ ਪੰਜਾਬ ਦੇ’ ਦੇ ਕਾਰਕੁੰਨਾਂ ਵਿਰੁੱਧ ਆਪਣੀ ਕਾਰਵਾਈ ਜਾਰੀ ਹੈ | ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜਿਹੜੇ ਲੋਕ ਪੰਜਾਬ ਦੀ ਅਮਨ ਸ਼ਾਂਤੀ ਨੂੰ ਵਿਗਾੜਨ ਦੀ ਕੋਸ਼ਿਸ਼ ਕਰ ਰਹੇ ਹਨ, ਉਨ੍ਹਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ। ਪਰ ਜਿਹੜੇ ਸਾਡੇ ਨੌਜਵਾਨ ਚੰਗੇ ਇਰਾਦਿਆਂ ਨਾਲ ਇਸ ਮੁਹਿੰਮ ਨਾਲ ਜੁੜੇ ਸਨ ਉਨ੍ਹਾਂ ‘ਤੇ ਕੋਈ ਕਾਰਵਾਈ ਨਾ ਕਰਕੇ ਅਜਿਹੇ ਨੌਜਵਾਨਾਂ ਨੂੰ ਚੰਗੇ ਭਵਿੱਖ ਲਈ ਇੱਕ ਮੌਕਾ ਜ਼ਰੂਰ ਦੇਣਾ ਚਾਹੀਦਾ ਹੈ।
ਫਰਵਰੀ 17, 2026 11:59 ਪੂਃ ਦੁਃ




