TheUnmute.com

ਪੰਜਾਬ ਵਿੱਚ ਸਹਿਮ ਫੈਲਾਉਣ ਲਈ ਦਿੱਤਾ ਜਾ ਰਿਹਾ ਹੈ ਅਜਿਹੀਆਂ ਘਟਨਾਵਾਂ ਨੂੰ ਅੰਜਾਮ- ਨਵਜੋਤ ਸਿੱਧੂ

ਚੰਡੀਗੜ੍ਹ 23 ਦਸੰਬਰ 2021: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ (Navjot Singh Sidhu )ਨੇ ਲੁਧਿਆਣਾ ਵਿਖੇ ਹੋਏ ਬੰਬ ਧਮਾਕੇ ਨੂੰ ਲੈ ਕੇ ਕਿਹਾ ਕਿ ਇਹ ਸਭ ਪੰਜਾਬ (Punjab)  ਦੀ ਅਮਨ ਸ਼ਾਂਤੀ ਨਾਲ ਨੂੰ ਭੰਗ ਕਰਨ ਦੀ ਸਾਜਿਸ਼ ਹਨ। ਉਹਨਾਂ ਨੇ ਕਿਹਾ ਕਿ ਇਸ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਅਜਿਹੀਆਂ ਘਟਨਾਵਾਂ ਵੋਟਾਂ ਨੇੜੇ ਆਉਣ ‘ਤੇ ਹੀ ਕਿਉਂ ਹੁੰਦੀਆਂ ਹਨ।ਇਨ੍ਹਾਂ ‘ਚ ਸ਼ੱਕ ਦੇ ਘੇਰੇ ‘ਚ ਏਜੰਸੀਆਂ ਵੀ ਆਉਂਦੀਆਂ ਹਨ, ਜਿਨ੍ਹਾਂ ਨੂੰ ਕਠਪੁਤਲੀ ਬਣਾ ਲਿਆ ਗਿਆ |

 

Exit mobile version