Site icon TheUnmute.com

ਟਾਵਰ ਤੇ ਚੜ੍ਹੇ ਅਧਿਆਪਕ ਨੂੰ ਮਨਾਉਣ ਪਹੁੰਚੇ ਸੁਖਬੀਰ ਬਾਦਲ ਤੇ ਮਜੀਠੀਆ

sukhbir badal

ਚੰਡੀਗੜ੍ਹ 27 ਨਵੰਬਰ 2021 : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਤੋਂ ਥੋੜ੍ਹੀ ਦੂਰ ਟਾਵਰ ਤੇ ਚੜ੍ਹੇ ਈਟੀਟੀ ਅਧਿਆਪਕ ਨੂੰ ਹੇਠਾਂ ਉਤਾਰਨ ਦੀ ਅਪੀਲ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਪਹੁੰਚੇ । ਸੁਖਬੀਰ ਬਾਦਲ ਨੇ ਅਧਿਆਪਕ ਨਾਲ ਫੋਨ ਤੇ ਗੱਲ ਕੀਤੀ ਅਤੇ ਉਸਨੂੰ ਹੇਠਾਂ ਉਤਰਨ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਬਾਦਲ ਨੇ ਸਿੱਖਿਆ ਮੰਤਰੀ ਪਰਗਟ ਸਿੰਘ ਨਾਲ ਗੱਲ ਕਰਕੇ ਅਧਿਆਪਕ ਦਾ ਮਸਲਾ ਜਲਦ ਹੱਲ ਕਰਨ ਦੀ ਅਪੀਲ ਵੀ ਕੀਤੀ।

Exit mobile version