Sukhbir Badal

ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਜ਼ਮੀਨ ਅਲਾਟ ਕਰਨ ਦੇ ਮੁੱਦੇ ’ਤੇ ਸੁਖਬੀਰ ਬਾਦਲ ਨੇ ਸੱਦੀ ਮੀਟਿੰਗ

ਚੰਡੀਗੜ੍ਹ 21 ਨਵੰਬਰ 2022 : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰਿਆਣਾ ਨੂੰ ਵੱਖਰੀ ਵਿਧਾਨ ਸਭਾਵਾਂ ਲਈ ਜ਼ਮੀਨ ਅਲਾਟ ਕਰਨ ਦੇ ਮੁੱਦੇ ’ਤੇ ਪਾਰਟੀ ਦੇ ਸੀਨੀਅਰ ਆਗੂਆਂ ਦੀ ਚੰਡੀਗੜ੍ਹ ਵਿੱਚ ਮੀਟਿੰਗ ਸੱਦੀ ਹੈ। ਇਹ ਮੀਟਿੰਗ 24 ਨਵੰਬਰ ਨੂੰ ਦੁਪਹਿਰ 2 ਵਜੇ ਹੋਵੇਗੀ। ਇਹ ਜਾਣਕਾਰੀ ਸਾਬਕਾ ਸਿੱਖਿਆ ਮੰਤਰੀ ਦਲਜੀਤ ਚੀਮਾ ਨੇ ਆਪਣੇ ਟਵਿੱਟਰ ‘ਤੇ ਟਵੀਟ ਕਰਕੇ ਦਿੱਤੀ ਹੈ।

daljit singh cheema

Scroll to Top