July 7, 2024 6:20 pm
Sukhbir Badal

ਸੁਖਬੀਰ ਬਾਦਲ ਨੇ SYL ਮੁੱਦੇ ਨੂੰ ਲੈ ਕੇ CM ਭਗਵੰਤ ਮਾਨ ਨੂੰ ਕੀਤੀ ਇਹ ਮੰਗ

ਚੰਡੀਗੜ੍ਹ 18 ਮਾਰਚ 2022: ਸਤਲੁਜ-ਯਮੁਨਾ ਲਿੰਕ ਨਹਿਰ ਪੰਜਾਬ ਅਤੇ ਹਰਿਆਣਾ ਦਰਮਿਆਨ ਸਿਆਸੀ ਮੁੱਦਾ ਬਣ ਗਈ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਸੀ.ਐਮ ਭਗਵੰਤ ਮਾਨ ਨੂੰ ਬੇਨਤੀ ਕੀਤੀ ਕਿ ਹਰਿਆਣਾ ਅਤੇ ਦਿੱਲੀ ਦੇ ਸੀ.ਐੱਮ ਨੂੰ ਸਖ਼ਤੀ ਨਾਲ ਕਿਹਾ ਜਾਵੇ ਕਿ ਉਨ੍ਹਾਂ (ਭਗਵੰਤ ਮਾਨ) ਨੂੰ ਐਸ.ਵਾਈ.ਐਲ  (SYL) ਨਹਿਰ ਬਣਾਉਣ ਤੇ ਸਾਡੇ ਦਰਿਆ ਦਾ ਪਾਣੀ ਦਿੱਲੀ ਹਰਿਆਣਾ ਨੂੰ ਦੇਣ ਦੀ ਗੱਲ ਕਹਿਣਾ ਬੰਦ ਕਰਨ । ਇਸ ਵਿਸ਼ੇ ‘ਤੇ ਸੀ.ਐਮ ਮਾਨ ਦੀ ਚੁੱਪ ਪੰਜਾਬੀਆਂ ਲਈ ਬੇਹੱਦ ਚਿੰਤਾਜਨਕ ਹੈ।

Sukhbir Badal