Adampur flyover

ਸੁਖਬੀਰ ਬਾਦਲ ਵਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ, ਆਦਮਪੁਰ ਫਲਾਈਓਵਰ ਦਾ ਚੁੱਕਿਆ ਮੁੱਦਾ

ਚੰਡੀਗੜ੍ਹ, 09 ਫਰਵਰੀ 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੀਟਿੰਗ ਦੌਰਾਨ ਆਦਮਪੁਰ ਫਲਾਈਓਵਰ (Adampur flyover) ਦਾ ਮੁੱਦਾ ਚੁੱਕਿਆ ।ਉਨ੍ਹਾਂ ਕਿਹਾ ਕਿ ਆਦਮਪੁਰ ਦਾ ਨਿਰਮਾਣ ਕਾਰਜ 2017 ਤੋਂ ਲਟਕਿਆ ਹੋਇਆ ਹੈ। ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਸੂਬਾ ਸਰਕਾਰ ਨਾਲ ਮੁੱਦਾ ਚੁੱਕਣ ਅਤੇ ਬਿਨਾਂ ਕਿਸੇ ਦੇਰੀ ਦੇ ਕੰਮ ਮੁੜ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਹੈ ।

Adampur flyover

Scroll to Top