July 7, 2024 6:05 pm
Sukhbir Singh Badal

ਸੁਖਬੀਰ ਸਿੰਘ ਬਾਦਲ ਵੱਲੋਂ ਦੋ ਵਿਧਾਨ ਸਭਾ ਹਲਕਿਆਂ ਦੇ ਨਵੇਂ ਇੰਚਾਰਜਾਂ ਦਾ ਐਲਾਨ

ਚੰਡੀਗੜ੍ਹ, 03 ਨਵੰਬਰ 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਦੋ ਵਿਧਾਨ ਸਭਾ ਹਲਕਿਆਂ ਦੇ ਨਵੇਂ ਇੰਚਾਰਜਾਂ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਵਿਚ ਪਾਰਟੀ ਦੇ ਸੀਨੀਅਰ ਆਗੂ ਹਰਕਿਸ਼ਨ ਸਿੰਘ ਵਾਲੀਆ ਨੂੰ ਕਪੂਰਥਲਾ ਵਿਧਾਨ ਸਭਾ ਹਲਕੇ ਦਾ ਇੰਚਾਰਜ ਅਤੇ ਨੌਜਵਾਨ ਅਕਾਲੀ ਆਗੂ ਸੰਪੂਰਨ ਸਿੰਘ ਬਹਿਕਣ ਖਾਸ ਨੂੰ ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਦਾ ਇੰਚਾਰਜ ਐਲਾਨਿਆ ਗਿਆ ਹੈ।