ਚੰਡੀਗੜ੍ਹ, 03 ਨਵੰਬਰ 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਦੋ ਵਿਧਾਨ ਸਭਾ ਹਲਕਿਆਂ ਦੇ ਨਵੇਂ ਇੰਚਾਰਜਾਂ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਵਿਚ ਪਾਰਟੀ ਦੇ ਸੀਨੀਅਰ ਆਗੂ ਹਰਕਿਸ਼ਨ ਸਿੰਘ ਵਾਲੀਆ ਨੂੰ ਕਪੂਰਥਲਾ ਵਿਧਾਨ ਸਭਾ ਹਲਕੇ ਦਾ ਇੰਚਾਰਜ ਅਤੇ ਨੌਜਵਾਨ ਅਕਾਲੀ ਆਗੂ ਸੰਪੂਰਨ ਸਿੰਘ ਬਹਿਕਣ ਖਾਸ ਨੂੰ ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਦਾ ਇੰਚਾਰਜ ਐਲਾਨਿਆ ਗਿਆ ਹੈ।
ਅਕਤੂਬਰ 20, 2026 12:04 ਪੂਃ ਦੁਃ




