ਚੰਡੀਗੜ੍ਹ 17 ਜਨਵਰੀ 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਪੰਜਾਬ ਦੇ ਉਦਯੋਗਾਂ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੇ ਬਿਹਤਰ ਵਿਕਾਸ ਵਿੱਚ ਮਦਦ ਕਰਨ ਲਈ ਉਦਯੋਗ ਅਤੇ ਵਪਾਰ ਲਈ 31 ਮੈਂਬਰੀ ਸਲਾਹਕਾਰ ਕਮੇਟੀ ਦਾ ਐਲਾਨ ਕੀਤਾ ਹੈ ।
ਫਰਵਰੀ 24, 2025 8:47 ਪੂਃ ਦੁਃ