ਸੁਖਬੀਰ ਸਿੰਘ ਬਾਦਲ ਨੇ ਮਲੂਕਾ ਨੁੰ ਰਾਮਪੁਰਾ ਫੂਲ ਤੋਂ ਚੋਣ ਲੜਨ ਲਈ ਮਨਾਇਆ

ਸੁਖਬੀਰ ਸਿੰਘ ਬਾਦਲ ਨੇ ਮਲੂਕਾ ਨੁੰ ਰਾਮਪੁਰਾ ਫੂਲ ਤੋਂ ਚੋਣ ਲੜਨ ਲਈ ਮਨਾਇਆ

ਚੰਡੀਗੜ੍ਹ, 4 ਸਤੰਬਰ, 2021:ਚੰਡੀਗੜ੍ਹ, 4 ਸਤੰਬਰ, 2021: ਥੋੜੇ ਦਿਨ ਪਹਿਲਾ ਸੁਖਬੀਰ ਸਿੰਘ ਬਾਦਲ ਨੇ 2022 ਦੀਆ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਸੀ | ਜਿਸ ਤੂੰ ਬਾਅਦ ਸਿਕੰਦਰ ਸਿੰਘ ਮਲੂਕਾ ਨੇ ਇਸ ‘ਤੇ ਇਤਰਾਜ਼ ਕਰਦੇ ਕਿਹਾ ਸੀ ਕਿ ਇਸ ਵਾਰ ਓਹਨਾ ਦਾ ਮੁੰਡਾ ਓਹਨਾ ਦੀ ਸੀਟ ਤੋਂ ਚੋਣ ਲੜੇਗਾ | ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਰਾਮਪੁਰਾ ਫੂਲ ਤੋਂ ਚੋਣ ਲੜਨ ਲਈ ਰਾਜ਼ੀ ਕਰ ਲਿਆ ਹੈ।

ਇਹ ਵੀ ਪੜੋ : ਪੰਜਾਬ ਸਰਕਾਰ ਵੱਲੋਂ ਹਾਈ ਤੇ ਸੀਨੀਅਰ ਸਕੈਂਡਰੀ ਸਕੂਲਾਂ ਦੇ ਗੇਟ ਬਨਾਉਣ ਲਈ ਵੀ ਰਾਹ ਪੱਧਰਾ, 2.30 ਕਰੋੜ ਰੁਪਏ ਜਾਰੀ

ਇਸ ਬਾਰੇ ਜਾਣਕਾਰੀ ਦਿੰਦਿਆ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਇਕ ਟਵੀਟ ਵਿਚ ਦੱਸਿਆ ਕਿ ਸਿਕੰਦਰ ਸਿੰਘ ਮਲੂਕਾ ਦੇ ਸਪੁੱਤਰ ਗੁਰਪ੍ਰੀਤ ਸਿੰਘ ਨੁੰ ਪਾਰਟੀ ਦਾ ਜਨਰਲ ਸਕੱਤਰ ਬਣਾਇਆ ਜਾਵੇਗਾ ਜਦਕਿ ਮਲੂਕਾ ਆਪ ਰਾਮਪੁਰਾ ਫੂਲ ਤੋਂ ਚੋਣ ਲੜਨਗੇ।

Scroll to Top