ਸੁਖਬੀਰ ਸਿੰਘ ਬਾਦਲ ਰਾਜਪੁਰਾ ਪੁੱਜ ਕੇ ਸ਼ਿਵ ਮੰਦਰ ਨਤਮਸਤਕ ਹੋਏ

ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 27 ਅਕਤੂਬਰ 2021 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਰਾਜਪੁਰਾ ਨੇੜਲੇ ਮੰਦਰ ਨਲਾਸ ਸ਼ਿਵ ਮੰਦਰ ਵਿਖੇ ਮੱਥਾ ਟੇਕਿਆ ਗਿਆ ਹੈ | ਉਹ ਅੱਜ ਇੱਥੇ ਹਲਕਾ ਇੰਚਾਰਜ ਅਤੇ ਉਮੀਦਵਾਰ ਸ਼੍ਰੋਮਣੀ ਅਕਾਲੀ ਦਲ ਚਰਨਜੀਤ ਸਿੰਘ ਬਰਾੜ ਦੀ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜੇ ਹੋਏ ਹਨ | ਜਿਸ ਦੌਰਾਨ ਉਹਨਾਂ ਨੂੰ ਗਗਨ ਚੌਕ ਵਿਖੇ ਕਿਸਾਨਾਂ ਵਲੋਂ ਕਾਲੀਆਂ ਝੰਡੀਆਂ ਦਿਖਾ ਰਹੇ ਲੋਕਾਂ ਦੇ ਵਿਰੋਧ ਦਾ ਸਾਹਮਣਾ ਵੀ ਕਰਨਾ ਪਿਆ |

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।