July 2, 2024 9:16 pm
ਸੁਮੇਧ ਸੈਣੀ ਮਾਮਲਾ : ਸੁਖਜਿੰਦਰ

ਸੁਮੇਧ ਸੈਣੀ ਮਾਮਲਾ : ਸੁਖਜਿੰਦਰ ਸਿੰਘ ਰੰਧਾਵਾ ਨੇ ਐਡਵੋਕੇਟ ਜਨਰਲ ਸਣੇ ਦੋ ਹੋਰ ਅਫ਼ਸਰਾਂ ਨੂੰ ਹਟਾਉਣ ਦੀ ਕੀਤੀ ਮੰਗ

ਚੰਡੀਗੜ੍ਹ, 20 ਅਗਸਤ 2021: ਸੁਮੇਧ ਸੈਣੀ ਦੀ ਰਿਹਾਈ ਨੂੰ ਲੈ ਕੇ ਕਈ ਸਵਾਲ ਵੀ ਚੁੱਕੇ ਜਾ ਰਹੇ ਹਨ | ਏਸੇ ਨੂੰ ਲੈ ਕੇ ਪੰਜਾਬ ਸਰਕਾਰ ਦੇ ਸਾਹਿਤਕਾਰਤਾ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੀ ਵੀ ਪੰਜਾਬ ਸਰਕਾਰ ਨੂੰ ਸਵਾਲਾਂ ਦੇ ਘੇਰੇ ‘ਚ ਖੜ੍ਹਾ ਕਰ ਦਿੱਤਾ ਹੈ |

ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਕਰਕੇ ਕਿਹਾ ਕਿ ਐਡਵੋਕੇਟ ਜਨਰਲ ,ਗ੍ਰਹਿ ਸਕੱਤਰ ਅਤੇ ਚੀਫ ਡਾਇਰੈਕਟਰ ਵਿਜੀਲੈਂਸ ਆਪਣਾ ਕੰਮ ਸਹੀ ਢੰਗ ਨਾਲ ਨਹੀਂ ਕਰ ਰਿਹਾ | ਇਸ ਲਈ ਇਹਨਾਂ ਤਿੰਨਾਂ ਨੂੰ ਅਹੁੱਦੇ ਤੋਂ ਹਟਾਇਆ ਜਾਵੇ |