Site icon TheUnmute.com

ਕੋਰਟ ‘ਚ ਪੇਸ਼ ਹੋਏ ਸੁਖਪਾਲ ਖਹਿਰਾ, 7 ਦਿਨ ਦੀ ਪੁਲਸ ਰਿਮਾਂਡ ‘ਤੇ

Sukhpal Khaira

ਚੰਡੀਗੜ੍ਹ 12 ਨਵੰਬਰ 2021: ਸੁਖਪਾਲ ਖਹਿਰਾ ਨੂੰ ਕੋਰਟ ਨੇ 7 ਦਿਨ ਦੀ ਪੁਲਸ ਰਿਮਾਂਡ ‘ਤੇ ਭੇਜਿਆ ਗਿਆ ਹੈ, ਸੁਖਪਾਲ ਦੀ ਮੋਹਾਲੀ ਸਪੈਸ਼ਲ ਕੋਰਟ ਵਿਚ ਪੇਸ਼ੀ ਸੀ, ਮਾਮਲੇ ਦੀ ਸੁਣਵਾਈ ਨੂੰ ਲੈ ਕੇ ਉਹ ਕੋਰਟ ਵਿਚ ਪੇਸ਼ ਹੋਏ, ਦੱਸਦਈਏ ਕਿ ਸੁਖਪਾਲ ਖਹਿਰਾ ਨੂੰ ਕੱਲ੍ਹ ਈ.ਡੀ. ਵਲੋਂ ਗਿਰਫ਼ਤਾਰ ਕੀਤਾ ਗਿਆ ਸੀ, ਖਹਿਰਾ ਨੂੰ ਮਨੀ ਲਾਂਡਰਿੰਗ ਮਾਮਲੇ ਵਿਚ ਬਿਆਨ ਦਰਜ਼ ਕਰਨ ਲਈ ਚੰਡੀਗੜ੍ਹ ਬੁਲਾਇਆ ਗਿਆ ਸੀ, ਮਨੀ ਲਾਂਡਰਿੰਗ ਦੇ ਮਾਮਲੇ ਵਿਚ ਉਨ੍ਹਾਂ ਦੀ ਗਿਰਫਤਾਰੀ ਹੋਈ ਸੀ, ਸੁਖਪਾਲ ਈ.ਡੀ, ਦੀ ਕਾਰਵਾਈ ਨੂੰ ਲੈ ਕੇ ਸੁਰਖੀਆਂ ਵਿਚ ਆ ਗਏ ਸਨ,
ਦੱਸਦਈਏ ਕਿ ਕਾਂਗਰਸ ਨੇਤਾ ਸਾਬਕਾ ਵਿਧਾਇਕ ਸੁਖਪਾਲ ਖਹਿਰਾ ਨੂੰ ਮੋਹਾਲੀ ਦੀ ਕੋਰਟ ਵਿਚ ਪੇਸ਼ ਕਿੰਗ ਗਿਆ, ਵੀਰਵਾਰ ਨੂੰ ਉਨ੍ਹਾਂ ਨੂੰ ਪੁੱਛਗਿੱਛ ਦੇ ਬਾਅਦ ਚੰਡੀਗੜ੍ਹ ਦੇ ਸੈਕਟਰ 18 ਤੋਂ ਗਿਰਫ਼ਤਾਰ ਕੀਤਾ ਗਿਆ ਸੀ, ਜਿਸ ਦੇ ਚਲ ਦੇ ਈ.ਡੀ, ਨੇ 14 ਦਿਨ ਦਾ ਰਿਮਾਂਡ ਮੰਗਿਆ ਸੀ, ਇਸ ਮਾਮਲੇ ਵਿਚ ਸੁਣਵਾਈ ਚਲ ਰਹੀ ਹੈ,

Exit mobile version