Sukhpal Khaira

ਪੰਜਾਬ ਤੇ ਦਿੱਲੀ ਸਰਕਾਰ ਦੇ ਵਿਭਾਗਾਂ ਨਾਲ ਸਮਝੌਤੇ ਸੰਬੰਧੀ ਸੁਖਪਾਲ ਖਹਿਰਾ ਨੇ ਕੀਤਾ ਟਵੀਟ

ਚੰਡੀਗੜ੍ਹ 26 ਅਪ੍ਰੈਲ 2022: ਭਗਵੰਤ ਮਾਨ ਦਾ ਦਿੱਲੀ ਸਰਕਾਰ ਨਾਲ ਕੀਤੇ ਸਮਝੌਤੇ ‘ਤੇ ਵਿਰੋਧੀ ਪਾਰਟੀਆਂ ਉਨ੍ਹਾਂ ‘ਤੇ ਤਿੱਖੇ ਹਮਲੇ ਕਰ ਰਹੀ ਹੈ | ਇਸ ਦੌਰਾਨ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਦਿਆਂ ਲਿਖਿਆ ਪੰਜਾਬ ਸਰਕਾਰ ਅਤੇ ਦਿੱਲੀ ਸਰਕਾਰ ਦੇ ਵਿਭਾਗਾਂ ਨਾਲ ਸਮਝੌਤਾ ਕਰਨਾ ਅਤੇ ਸਮਝੌਤੇ ਕਰਨ ਦੇ ਬਰਾਬਰ ਹੈ ਅਤੇ ਅਥਾਰਿਟਟੀ ਨੂੰ ਪੂਰੀ ਤਰ੍ਹਾਂ ਸਮਰਪਣ ਕਰਨਾ ਹੈ। ਇਸਦੇ ਨਾਲ ਹੀ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਕਿਹਾ ਕਿ ਜੇਕਰ ਅਸੀਂ ਆਪਣੇ ਆਪ ਨੂੰ ਕਿਸੇ ਹੋਰ ਰਾਜ ਦੇ ਅਧੀਨ ਕਰ ਦਿੰਦੇ ਹਾਂ ਤਾਂ ਪੰਜਾਬ ਆਪਣੇ ਪਾਣੀਆਂ, ਭਾਸ਼ਾ ਆਦਿ ਦੀ ਰੱਖਿਆ ਕਿਵੇਂ ਕਰੇਗੀ!

Sukhpal Singh Khaira

Scroll to Top