July 6, 2024 7:03 pm
Sunanda Sharma

Sunanda Sharma ਛੁੱਟੀਆਂ ਦਾ ਅਨੰਦ ਲੈਣ ਲਈ ਪਹੁੰਚੀ ਆਪਣੇ ਫਾਰਮ ਹਾਊਸ , ਦੇਖੋ ਤਸਵੀਰਾਂ

ਚੰਡੀਗੜ੍ਹ 9 ਦਸੰਬਰ 2022: ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਵਿ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਫੈਨਜ਼ ਦੇ ਨਾਲ ਕੁਝ ਨਾ ਕੁਝ ਸ਼ੇਅਰ ਕਰਦੀ ਰਹਿੰਦੀ ਹੈ। ਇੰਨ੍ਹੀਂ ਦਿਨੀਂ ਉਹ ਛੁੱਟੀਆਂ ਦਾ ਅਨੰਦ ਲੈਣ ਲਈ ਆਪਣੇ ਫਾਰਮ ਹਾਊਸ ਪਹੁੰਚੀ ਹੋਈ ਹੈ। ਜਿਸ ਦੀਆਂ ਕੁਝ ਕਿਊਟ ਜਿਹੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਫੈਨਜ਼ ਦੇ ਨਾਲ ਸ਼ੇਅਰ ਕੀਤੀਆਂ ਹਨ।

ਦੇਖੋ ਤਸਵੀਰਾਂ –

http://