July 6, 2024 5:43 pm
Sunanda Sharma

ਵਿਆਹ ਦੇਖਣ ਗਈ ਸੁਨੰਦਾ ਸ਼ਰਮਾ, ਮਾਪਿਆਂ ਨਾਲ ਸ਼ੇਅਰ ਕੀਤੀ ਖੂਬਸੂਰਤ ਤਸਵੀਰ

ਚੰਡੀਗੜ੍ਹ 29 ਅਕਤੂਬਰ 2022: ਪੰਜਾਬੀ ਸਿੰਗਰ ਸੁਨੰਦਾ ਸ਼ਰਮਾ ਇੰਨੀਂ ਦਿਨੀਂ ਥਾਈਲੈਂਡ `ਚ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ। ਇਸ ਦੌਰਾਨ ਸੁਨੰਦਾ ਦੀਆਂ ਤਸਵੀਰਾਂ ਤੇ ਵੀਡੀਓਜ਼ ਵੀ ਸਾਹਮਣੇ ਆ ਰਹੇ ਹਨ, ਜਿਨ੍ਹਾਂ ਨੂੰ ਸੋਸ਼ਲ ਮੀਡੀਆ ਤੇ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ । ਇਨ੍ਹਾ ਤਸਵੀਰਾਂ ਵਿੱਚ ਸੁਨੰਦਾ ਸ਼ਰਮਾ ਨੇ ਕੁਝ ਵਿਆਹ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ ।

sunanda

 

ਤਸਵੀਰਾਂ ਵਿੱਚ ਸੁਨੰਦਾ ਵਿਆਹ ਦੇ ਸ਼ਗਨ ਕਰਦੀ ਵੀ ਨਜ਼ਰ ਆ ਰਹੀ ਹੈ।

Sunanda Sharma

 

Sunanda Sharma