ਚੰਡੀਗੜ੍ਹ, 11 ਜੁਲਾਈ 2023: ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਮੰਗਲਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਭਾਜਪਾ ਦੇ ਸੂਬਾ ਇੰਚਾਰਜ ਵਿਜੇ ਰੂਪਾਨੀ, ਸੰਗਠਨ ਜਨਰਲ ਸਕੱਤਰ ਸ਼੍ਰੀਨਿਵਾਸੂਲੂ, ਸਹਿ-ਇੰਚਾਰਜ ਡਾ: ਨਰਿੰਦਰ ਸਿੰਘ ਰੈਨਾ ਸਮੇਤ ਸਾਰੇ ਜ਼ਿਲ੍ਹਿਆਂ ਦੇ ਸੀਨੀਅਰ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।
ਨਵੰਬਰ 14, 2025 7:56 ਬਾਃ ਦੁਃ




