TheUnmute.com

ਸੁਨੀਲ ਜਾਖੜ ਨੇ CM ਯੋਗੀ ਆਦਿਤਿਆਨਾਥ ਨੂੰ ਪੰਜਾਬ ‘ਚ ਚੋਣ ਪ੍ਰਚਾਰ ਦਾ ਦਿੱਤਾ ਸੱਦਾ

ਚੰਡੀਗੜ੍ਹ, 17 ਮਈ 2024: ਪੰਜਾਬ ‘ਚ ਲੋਕ ਸਭਾ ਚੋਣਾਂ ਮੱਦੇਨਜ਼ਰ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦੇ ਹੱਕ ‘ਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਇਸ ਦੌਰਾਨ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਚਿੱਠੀ ਲਿਖੀ ਹੈਮ ਜਿਸ ‘ਚ ਉਨ੍ਹਾਂ ਨੇ ਜਲੰਧਰ, ਲੁਧਿਆਣਾ ਤੇ ਪਟਿਆਲਾ ‘ਚ ਚੋਣ ਪ੍ਰਚਾਰ ਲਈ ਸੱਦਾ ਦਿੱਤਾ ਹੈ।

Sunil Jakhar

 

Exit mobile version