July 4, 2024 3:04 pm

ਸੁਨੀਲ ਜਾਖੜ ਨੇ ਨਵਜੋਤ ਸਿੱਧੂ ‘ਤੇ ਸ਼ਾਇਰਾਨਾ ਅੰਦਾਜ਼ ‘ਚ ਕੱਸਿਆ ਤੰਜ

ਚੰਡੀਗੜ੍ਹ 26 ਨਵੰਬਰ 2021 : ਪੰਜਾਬ ਦੇ ਮੁੱਦਿਆਂ ‘ਤੇ ਨਵਜੋਤ ਸਿੰਘ ਸਿੱਧੂ ਅਤੇ ਸੁਨੀਲ ਜਾਖੜ ਆਹਮੋ-ਸਾਹਮਣੇ ਹੋ ਗਏ ਹਨ। ਦੋਵੇਂ ਇੱਕ ਦੂਜੇ ਵੱਲ ਉਂਗਲ ਉਠਾ ਰਹੇ ਹਨ। ਸਿੱਧੂ ਨੇ ਕਿਹਾ ਕਿ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਹੋਣ ਦੇ ਨਾਤੇ ਲੋਕਾਂ ਦੇ ਮੁੱਦੇ ਉਠਾਉਂਦੇ ਹਨ। ਸੁਨੀਲ ਜਾਖੜ ਨੇ ਕਦੇ ਵੀ ਲੋਕਾਂ ਦੇ ਮੁੱਦੇ ਨਹੀਂ ਉਠਾਏ। ਦੂਜੇ ਪਾਸੇ ਸੁਨੀਲ ਜਾਖੜ ਨੇ ਇਸ ਤਰ੍ਹਾਂ ਸ਼ਾਇਰਾਨਾ ਅੰਦਾਜ਼ ‘ਚ ਸਿੱਧੂ ‘ਤੇ ਪਲਟਵਾਰ ਕੀਤਾ।